Latest News
ਨਵੇਂ ਨੇਵੀ ਮੁਖੀ ਨੇ ਅਹੁਦਾ ਸੰਭਾਲਿਆ

Published on 30 Nov, 2021 10:51 AM.


ਨਵੀਂ ਦਿੱਲੀ : ਐਡਮਿਰਲ ਕਰਮਬੀਰ ਸਿੰਘ ਦੇ ਰਿਟਾਇਰ ਹੋਣ ਤੋਂ ਬਾਅਦ ਐਡਮਿਰਲ ਆਰ ਹਰੀ ਕੁਮਾਰ ਨੇ ਮੰਗਲਵਾਰ ਨੇਵੀ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ |
ਇਸ ਦੌਰਾਨ ਉਨ੍ਹਾ ਆਪਣੀ ਮਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ |

160 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper